14 September 2020

ਸੰਸਦ ‘ਚ ਭਗਵੰਤ ਮਾਨ ਵਾਂਗੂੰ ਇਸ ਕਾਂਗਰਸੀ ਮੈਂਬਰ ਨੇ ਪਾ ਦਿੱਤਾ ਗਾਹ

Tags

ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਕਿਹਾ ਹੈ ਲੋਕ ਸਭਾ ਵਿੱਚ ਜੰਮੂ-ਕਸ਼ਮੀਰ ਵਿੱਚ ਪੰਜਾਬੀ ਨੂੰ ਮੁੱਖ ਭਾਸ਼ਾਵਾਂ ਤੋਂ ਬਾਹਰ ਕੱ-ਢ-ਣ ਦਾ ਮੁੱਦਾ ਚੁੱਕਿਆ। ਮਨੀਸ਼ ਤਿਵਾੜੀ ਨੇ ਲੋਕ ਸਭਾ ਦੇ ਸਪੀਕਰ ਰਾਹੀਂ ਇਸ ਵਿਸ਼ੇ ਬਾਰੇ ਕੇਂਦਰ ਸਰਕਾਰ ਨੂੰ ਧਿਆਨ ਦੇਣ ਤੇ ਪੰਜਾਬੀ ਨੂੰ ਵੀ ਆਫੀਸ਼ੀਅਲ ਭਾਸ਼ਾਵਾਂ ਵਿੱਚ ਸ਼ਾਮਿਲ ਕਰਨ ਦੀ ਅਪੀਲ ਕੀਤੀ। "ਇਹ ਬਹੁਤ ਮੰਦਭਾਗਾ ਹੈ ਕਿ ਇਸ ਸਾਲ 2 ਦਸੰਬਰ ਨੂੰ ਜੋ ਜੰਮੂ-ਕਸ਼ਮੀਰ ਵਿੱਚ ਆਫੀਸ਼ੀਅਲ ਲੈਗੁਏਜ ਬਿੱਲ ਪਾਸ ਕੀਤਾ ਗਿਆ ਹੈ ਉਸ ਵਿੱਚ ਹਿੰਦੀ, ਅੰਗਰੇਜ਼ੀ, ਡੋਗਰੀ ਤੇ ਕਸ਼ਮੀਰੀ ਭਾਸ਼ਾ ਤਾਂ ਹੈ ਪਰ ਪੰਜਾਬੀ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਹੈ।"

ਮਨੀਸ਼ ਤਿਵਾੜੀ ਨੇ ਕਿਹਾ, "ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਹੀ ਜੰਮੂ-ਕਸ਼ਮੀਰ ਵਿੱਚ ਪੰਜਾਬੀ ਬੋਲਣ ਵਾਲੇ ਲੋਕ ਵੱਡੀ ਗਿਣਤੀ ਵਿੱਚ ਜੰਮੂ-ਕਸ਼ਮੀਰ ਵਿੱਚ ਰਹਿ ਰਹੇ ਹਨ। 1947 ਦੀ ਭਾਰਤ-ਪਾਕ ਵੰਡ ਤੋਂ ਬਾਅਦ ਵੀ ਵੱਡੀ ਗਿਣਤੀ ਵਿੱਚ ਪੰਜਾਬੀ ਜੰਮੂ-ਕਸ਼ਮੀਰ ਵਿੱਚ ਰਹਿ ਗਏ ਸਨ।"


EmoticonEmoticon