14 September 2020

ਸ਼੍ਰੋਮਣੀ ਅਕਾਲੀ ਦਲ ਦੇ ਇਸ ਵੱਡੇ ਲੀਡਰ ਦੀ ਹੋਈ ਕੋਰੋਨਾ ਨਾਲ ਮੌਤ, ਪੂਰੇ ਅਕਾਲੀ ਦਲ ‘ਚ ਸੋਗ ਦੀ ਲਹਿਰ

Tags

ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਬਠਿੰਡਾ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਭੁੱਲਰ ਐਡਵੋਕੇਟ (ਪਿੱਥੋ) ਦਾ ਦਿ-ਹਾਂ-ਤ ਹੋ ਗਿਆ। ਭੁਪਿੰਦਰ ਸਿੰਘ ਭੁੱਲਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਪਿਛਲੇ ਲਗਭਗ 5 ਦਿਨਾਂ ਤੋਂ ਉਨ੍ਹਾਂ ਦੀ ਹਾਲਤ ਗੰ-ਭੀ-ਰ ਬਣੀ ਹੋਈ ਸੀ ਪਰ ਸੋਮਵਾਰ ਸਵੇਰੇ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਉਨ੍ਹਾਂ ਦੀ ਮੌ-ਤ ਹੋ ਗਈ। ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਬਠਿੰਡਾ ਦੇ ਮੈਂਬਰਾਂ ਵਲੋਂ ਭੁਪਿੰਦਰ ਸਿੰਘ ਭੁੱਲਰ ਦੀ ਮ੍ਰਿ-ਤ-ਕ ਦੇਹ ਨੂੰ ਹਸਪਤਾਲ 'ਚੋਂ ਦਾਣਾ ਮੰਡੀ ਸਥਿਤ ਸ਼-ਮ-ਸ਼ਾ-ਨ-ਘਾ-ਟ ਵਿਖੇ ਪਹੁੰਚਾਇਆ ਗਿਆ,

ਜਿੱਥੇ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਦੀ ਅਗਵਾਈ ਵਿਚ ਸੰਸਥਾ ਵਲੋਂ ਪੂਰੇ ਅਹਿਤਿਆਤ ਨਾਲ ਪੀ. ਪੀ. ਈ. ਕਿੱਟਾਂ ਪਹਿਨ ਕੇ ਪਰਿਵਾਰ ਦੀ ਹਾਜ਼ਰੀ ਵਿਚ ਅੰਤਿਮ ਸੰ-ਸ-ਕਾ-ਰ ਕਰ ਦਿੱਤਾ ਗਿਆ।


EmoticonEmoticon