16 October 2020

ਕੈਪਟਨ ਨੇ ਮੰਨ ਲਈ ਨਵਜੋਤ ਸਿੱਧੂ ਦੀ ਗੱਲ! ਇਸ ਤਰੀਕ ਨੂੰ ਹੋਵੇਗਾ ਇਹ ਕੰਮ

Tags

ਪੰਜਾਬ ਮੰਤਰੀ ਮੰਡਲ ਨੇ ਕੇਂਦਰੀ ਖੇਤੀ ਕਾ-ਨੂੰ-ਨਾਂ ਨੂੰ ਅ-ਸ-ਰ-ਹੀ-ਣ ਕਰਨ ਲਈ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫ਼ੈਸਲਾ ਲਿਆ ਹੈ। ਕਈ ਦਿਨਾਂ ਦੀ ਜਕੋਤੱਕੀ ਮਗਰੋਂ ਪੰਜਾਬ ਕੈਬਨਿਟ ਨੇ ਕਿਸਾਨ ਵਿ-ਰੋ-ਧੀ ਖੇਤੀ ਕਾਨੂੰਨਾਂ ਵਿ-ਰੁੱ-ਧ ਬਿੱ-ਲ ਲਿਆਉਣ ਦੇ ਫ਼ੈਸਲੇ ‘ਤੇ ਬੁੱਧਵਾਰ ਨੂੰ ਮੋਹਰ ਲਾ ਦਿੱਤੀ ਹੈ। 15ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ ਪਿਛਲੇ ਮਹੀਨੇ 28 ਸਤੰਬਰ ਨੂੰ ਸਮਾਪਤ ਹੋਇਆ ਹੈ, ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਬਿੱਲਾਂ ਨੂੰ ਰੱ-ਦ ਕਰਨ ਲਈ ਸਦਨ ਵਿੱਚ ਬਹੁਮਤ ਨਾਲ ਮਤਾ ਪਾਸ ਕੀਤਾ ਗਿਆ ਸੀ।

ਪੰਜਾਬ ਕੈਬਨਿਟ 'ਚੋਂ ਛੁੱਟੀ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਤੋਂ ਲਗਾਤਾਰ ਗੈ-ਰ ਹਾਜ਼ਰ ਹੁੰਦੇ ਆ ਰਹੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਇਸ ਵਾਰ ਵਿਸ਼ੇਸ਼ ਇਜਲਾਸ ਵਿਚ ਹਾਜ਼ਰੀ ਭਰ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਹਾਈ ਕ-ਮਾ-ਨ ਵਲੋਂ ਵੀ ਸਿੱਧੂ ਨੂੰ ਕਿਸਾਨਾਂ ਲਈ ਸੱਦੇ ਇਸ ਵਿਸ਼ੇਸ਼ ਇਜਲਾਸ ਵਿਚ ਸ਼ਮੂਲੀਅਤ ਕਰਨ ਲਈ ਖਾਸ ਹਦਾਇਤ ਦਿੱਤੀ ਗਈ ਹੈ। ਉਧਰ ਕੈਬਨਿਟ 'ਚੋਂ ਆ-ਊ-ਟ ਹੋਣ ਤੋਂ ਬਾਅਦ ਵੀ ਸਿੱਧੂ ਲਗਾਤਾਰ ਪੰਜਾਬ ਦੇ ਵੱਡੇ ਮੁੱਦਿਆਂ 'ਤੇ ਚੁੱ-ਪ ਵੱਟੀ ਨਜ਼ਰ ਆਏ ਹਨ।


EmoticonEmoticon