17 October 2020

ਕਿਸਾਨਾਂ ਲਈ ਆਈ ਮਾੜੀ ਖ਼ਬਰ,ਧਰਨੇ 'ਤੇ ਵਾਪਰਿਆ ਵੱਡਾ ਭਾਣਾ

Tags

ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਪੂਰੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂ-ਕੇ ਗਏ ਹਨ ਤੇ ਮੋਦੀ ਸਰਕਾਰ ਖ਼ਿ-ਲਾ-ਫ਼ ਨਾ-ਅ-ਰੇ-ਬਾ-ਜ਼ੀ ਕੀਤੀ ਗਈ। ਮਾਨਸਾ ਰੇਲਵੇ ਲਾਈਨ ‘ਤੇ ਲਗਾਏ ਧ-ਰ-ਨੇ ਦੌਰਾਨ ਇਕ ਕਿਸਾਨ ਦੀ ਮੌ-ਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕਿਸਾਨ ਜੁਗਰਾਜ ਸਿੰਘ (50) ਪੁੱਤਰ ਮਹਿੰਦਰ ਸਿੰਘ ਪਿੰਡ ਗੁੜੱਦੀ ਦਾ ਵਸਨੀਕ ਸੀ। ਉਹ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨਾਲ ਸਬੰਧਿਤ ਸੀ। ਕਿਸਾਨ ਆਗੂ ਹਰਬੰਸ ਸਿੰਘ ਮਹਿਮਦਪੁਰ ਨੂੰ ਦਿਲ ਦਾ ਦੌ-ਰਾ ਉਸ ਸਮੇਂ ਪਿਆ, ਜਦੋਂ ਉਹ ਕਿਸਾਨਾਂ ਨੂੰ ਸੰਬੋਧਨ ਕਰਕੇ ਹਟੇ ਹੀ ਸਨ।

ਇਸ ਦੌਰਾਨ ਕਿਸਾਨ ਆਗੂ ਦੀ ਇਸ ਮੌ-ਤ ’ਤੇ ਡਾ. ਦਰਸ਼ਨ ਪਾਲ,ਸਤਨਾਮ ਸਿੰਘ ਬਹਿਰੂ, ਬੂਟਾ ਸਿੰਘ ਸ਼ਾਦੀਪੁਰ, ਸਮੇਤ ਅਨੇਕਾਂ ਹੋਰ ਅਨੇਕਾਂ ਆਗੂਆਂ ਨੇ ਦੁੱ-ਖ ਪ੍ਰਗਟ ਕੀਤਾ ਹੈ। ਇਸ ਤੋਂ ਪਹਿਲਾਂ ਮਹਿਮਦਪੁਰ ਜੱਟਾਂ ਤੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੀਨੀਅਰ ਆਗੂ ਹਰਬੰਸ ਸਿੰਘ ਪੁੱਤਰ ਸੰਪੂਰਨ ਸਿੰਘ ਮਹਿਮਦਪੁਰ ਜੱਟਾਂ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾ-ੜ-ਦੇ ਹੋਏ ਸਦੀਵੀ ਵਿਛੋੜਾ ਦੇ ਗਏ ਹਨ,ਉਹ ਲਗਾਤਾਰ ਪਿਛਲੇ ਚਾਲੀ ਸਾਲਾਂ ਤੋਂ ਵੱਖ -ਵੱਖ ਅਹੁਦਿਆਂ ‘ਤੇ ਕੰਮ ਕਰਦੇ ਹੋਏ ਜਥੇਬੰਦੀ ਦੇ ਆਗੂ ਰਹੇ ਹਨ।


EmoticonEmoticon