Showing posts with label Punjab. Show all posts

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ

ਪੰਜਾਬ ਸਰਕਾਰ ਨੇ ਆਪਣਾ ਚੋਣੀ ਵਾਅਦਾ ਪੂਰਾ ਕਰਦਿਆਂ ਅੱਜ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ 1100 ਕਰੋੜ ਰੁਪਏ ਟਰਾਂਸਫਰ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਗ੍ਰਹਿ ਹਲਕੇ ਧੂਰੀ ਤੋਂ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਕੀਤੀ। ਪਹਿਲੀ ਕਿਸ਼ਤ ਵਜੋਂ ਮਹਿਲਾਵਾਂ ਨੂੰ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਜਾਰੀ ਕੀਤੀ ਗਈ ਹੈ।

ਧੂਰੀ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਯੋਜਨਾ ਦੀ ਸ਼ੁਰੂਆਤ ਕਰਦਿਆਂ ਲਾਭਪਾਤਰੀ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਟਰਾਂਸਫਰ ਕੀਤੀ। ਸਮਾਗਮ ਦੌਰਾਨ ਹੀ ਇੱਕ ਮਹਿਲਾ ਦੇ ਮੋਬਾਈਲ 'ਤੇ ਪੈਸੇ ਆਉਣ ਦਾ ਪਹਿਲਾ ਮੈਸੇਜ ਵੀ ਪ੍ਰਾਪਤ ਹੋਇਆ।

ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ, ਜਦਕਿ ਅਨੁਸੂਚਿਤ ਜਾਤੀ (SC) ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਪਹਿਲੀ ਕਿਸ਼ਤ ਵਿੱਚ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਦਿੱਤੀ ਗਈ ਹੈ। ਇਸ ਮੁਤਾਬਕ ਜਨਰਲ ਵਰਗ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ 3 ਹਜ਼ਾਰ ਰੁਪਏ, ਜਦਕਿ SC ਵਰਗ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ 4500 ਰੁਪਏ ਜਮ੍ਹਾਂ ਕਰਵਾਏ ਗਏ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਕਰੀਬ 40 ਲੱਖ ਮਹਿਲਾਵਾਂ ਇਸ ਯੋਜਨਾ ਲਈ ਰਜਿਸਟਰ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਹ ਰਕਮ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਲਈ ਇਕੱਠੀ ਜਾਰੀ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ 'ਤੇ 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦਿੱਤੇ ਜਾਣਗੇ। ਹੁਣ 2027 ਦੀਆਂ ਚੋਣਾਂ ਤੋਂ ਕਰੀਬ 8 ਮਹੀਨੇ ਪਹਿਲਾਂ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰ ਦਿੱਤਾ ਹੈ। ਇਸ ਲਈ ਸਰਕਾਰ ਨੇ ਆਪਣੇ ਬਜਟ ਵਿੱਚ 9300 ਕਰੋੜ ਰੁਪਏ ਦੀ ਵਿਵਸਥਾ ਵੀ ਕੀਤੀ ਹੈ।

ਦੂਜੇ ਪਾਸੇ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਯੋਜਨਾ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਸਰਕਾਰ ਨੂੰ ਪਿਛਲੇ ਸਾਢੇ ਚਾਰ ਸਾਲਾਂ ਦਾ ਬਕਾਇਆ ਵੀ ਮਹਿਲਾਵਾਂ ਨੂੰ ਦੇਣਾ ਚਾਹੀਦਾ ਹੈ। ਇਸ 'ਤੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਲੋਕਾਂ ਨੇ ਉਨ੍ਹਾਂ ਨੂੰ ਪੰਜ ਸਾਲ ਲਈ ਸਰਕਾਰ ਚਲਾਉਣ ਦਾ ਮੌਕਾ ਦਿੱਤਾ ਸੀ ਅਤੇ ਉਹ ਆਪਣੇ ਕਾਰਜਕਾਲ ਦੌਰਾਨ ਕੀਤਾ ਵਾਅਦਾ ਪੂਰਾ ਕਰ ਰਹੇ ਹਨ।

ਕੈਨੇਡਾ 'ਚ ਪੰਜਾਬੀ ਨੈਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਫਰੀਦਕੋਟ ਦੇ ਪਿੰਡ ਕਿਲਾ ਨੌ (Qila Nau) ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਰਾਜਵਿੰਦਰ ਸਿੰਘ ਉਰਫ਼ ਰਾਜੂ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਮੁਤਾਬਕ ਰਾਜਵਿੰਦਰ ਸਿੰਘ ਕਰੀਬ ਤਿੰਨ ਸਾਲ ਪਹਿਲਾਂ ਆਪਣੀ ਪਤਨੀ ਕੋਲ ਸਪਾਉਸ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਉਹ ਕੈਨੇਡਾ ਦੇ ਬ੍ਰੈਂਪਟਨ ਸ਼ਹਿਰ ਵਿੱਚ ਰਹਿ ਕੇ ਕੰਮ ਕਰਦਾ ਸੀ। ਵੀਰਵਾਰ ਰਾਤ ਨੂੰ ਅਚਾਨਕ ਉਸ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁੱਢਲੀ ਜਾਣਕਾਰੀ ਅਨੁਸਾਰ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।

ਮ੍ਰਿਤਕ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਚਾਚਾ ਅਮਰਜੀਤ ਸਿੰਘ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਬਹੁਤ ਮਿਲਣਸਾਰ ਅਤੇ ਹੱਸਮੁੱਖ ਸੁਭਾਅ ਦਾ ਸੀ। ਉਹ ਘਰ ਦੀਆਂ ਆਰਥਿਕ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਵਿਦੇਸ਼ ਗਿਆ ਸੀ ਅਤੇ ਉੱਥੇ ਸਖ਼ਤ ਮਿਹਨਤ ਕਰਕੇ ਆਪਣਾ ਕੰਮ ਵੀ ਚੰਗੀ ਤਰ੍ਹਾਂ ਸਥਾਪਿਤ ਕਰ ਚੁੱਕਾ ਸੀ। ਪਰਿਵਾਰ ਇਸ ਸਮੇਂ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਲਿਆਉਣ ਲਈ ਸਰਕਾਰ ਅਤੇ ਸਮਾਜਿਕ ਸੰਗਠਨਾਂ ਨਾਲ ਸੰਪਰਕ ਕਰ ਰਿਹਾ ਹੈ।

ਸਾਬਕਾ ਵਿਧਾਇਕ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ

ਇਸ ਦੁਖ ਦੀ ਘੜੀ ਵਿੱਚ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਨੇ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਪੰਜਾਬ ਵਿੱਚ ਆਪ ਨੂੰ ਵੱਡਾ ਘਾਟਾ, ਇਹਨਾਂ 100...

ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਕੋਠੇ ਐਥੇ ਚੱਕ ਦੇ 100 ਪਰਿਵਾਰਾਂ ਨੇ ਅਚਾਨਕ ਆਮ ਆਦਮੀ ਪਾਰਟੀ ਦਾ ਸਾਥ ਛੱਡ ਦਿੱਤਾ। ਜਿਸ ਨਾਲ ਪਾਰਟੀ ਨੂੰ ਵੱਡਾ ਸਿਆਸੀ ਘਾਟਾ ਪਿਆ ਹੈ। ਦਰਅਸਲ, 'ਆਪ' ਨੂੰ ਇਹ ਝਟਕਾ ਜਗਰਾਉਂ ਵਿੱਚ ਲੱਗਿਆ ਹੈ! ਕੋਠੇ ਐਥੇ ਚੱਕ ਦੇ 100 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਹਲਕਾ ਇਨਚਾਰਜ ਸਾਬਕਾ ਵਿਧਾਇਕ ਐਸ.ਆਰ. ਕਲੇਰ ਦੀ ਅਗਵਾਈ ਵਿੱਚ ਇਹ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣੇ।

ਜਿਸ ਨਾਲ ਹਲਕੇ ਵਿੱਚ ਪਾਰਟੀ ਹੋਰ ਮਜ਼ਬੂਤ ਹੋਈ ਹੈ। ਐਸ.ਆਰ. ਕਲੇਰ ਨੇ ਸਾਰੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਦਿਲੋਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪਿੰਡ ਦੇ ਵਿਕਾਸ, ਅਧਿਕਾਰਾਂ ਦੀ ਰੱਖਿਆ ਅਤੇ ਮਜ਼ਬੂਤ ਭਵਿੱਖ ਲਈ ਇੱਕ ਵੱਡਾ ਕਦਮ ਹੈ। ਪਾਰਟੀ ਹਮੇਸ਼ਾ ਤੁਹਾਡੇ ਨਾਲ ਖੜ੍ਹੀ ਰਹੇਗੀ ਅਤੇ ਤੁਹਾਦੀਆਂ ਸਾਰੀਆਂ ਆਪੜ੍ਹਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਦੱਸ ਦੇਈਏ ਕਿ ਇਸਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰਕੇ ਦਿੱਤੀ ਗਈ ਹੈ।

ਪੰਜਾਬ ਚ CM ਭਗਵੰਤ ਮਾਨ ਨੇ ਫੇਰਤਾ ਸੁਹਾਗਾ, ਚਾਰੋ-ਪਾਸਿਉਂ ਪਾਇਆ ਘੇਰਾ, ਹੋਣ ਲੱਗਾ ਐਕਸ਼ਨ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ। ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ। ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ। ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ। ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ। ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਾਂ। ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ।

Bhagwant Mann ਤੇ Gurpreet Kaur ਨੇ ਬੰਨਤੇ ਰੰਗ, Kejriwal ਦੀ ਧੀ ਦੇ ਵਿਆਹ ਤੇ ਪਾਇਆ ਭੰਗੜਾ

ਇੱਕ ਪਿਓ ਨੇ ਆਪਣੇ ਪੁੱਤ ਨੂੰ ਦੱਸੀਆਂ 20 ਗੁਪਤ ਗੱਲਾਂ

ਇਕੱਲੇ ਖੁਸ਼ ਰਹਿਣਾ ਸਿੱਖੋ, ਜਾਣੋ ਚਿੰਤਾ ਦਾ ਕਾਰਨ