Showing posts with label Sikh. Show all posts

ਬੀਬੀ ਛੱਡਦੇ ਪੀੜੀ ਦਾ ਪਾਵਾ, ਨੀ ਦਾਵੇ ਵਾਲੇ ਲੈ ਨੀ ਚੱਲੇ

ਪਿਛਲੇ ਦਿਨੀ ਭਾਈ ਰਣਜੀਤ ਸਿੰਘ ਖਾਲਸਾ ਢੱਡਰੀਆਂ ਵਾਲਿਆਂ ਦੀ ਮਾਤਾ ਪਰਮਿੰਦਰ ਕੌਰ ਅਕਾਲ ਚਲਾਨਾ ਕਰ ਗਏ ਸਨ। ਅੱਜ ਮਾਤਾ ਜੀ ਦੀ ਅੰਤਿਮ ਅਰਦਾਸ ਵਿਚ ਵੱਡੀ ਗਿਣਤੀ ਵਿਚ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦੇ, ਸਿਆਸੀ ਅਤੇ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਆਗੂਆਂ ਨੇ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਗੁਰਦੁਆਰਾ ਪ੍ਰਮੇਸ਼ਰ ਦੁਆਰ ਦੇ ਕੀਰਤਨੀ ਜਥੇ, ਭਾਈ ਬਲਵੀਰ ਸਿੰਘ ਨਾਨਕਸਰ ਵਾਲੇ ਅਤੇ ਹਰਿੰਦਰ ਸਿੰਘ ਇੰਗਲੈਂਡ ਵਾਲਿਆਂ ਨੇ ਕੀਰਤਨ ਦੀ ਸੇਵਾ ਨਿਭਾਈ।ਭਾਈ ਰਣਜੀਤ ਸਿੰਘ ਢੱਡਰੀਆ ਵਾਲਿਆਂ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੇਰੀ ਮਾਤਾ ਭਾਵੇਂ ਅਨਪੜ ਸੀ, ਬਾਣੀ ਨਹੀਂ ਪੜ ਸਕਦੀ ਸੀ ਪਰੰਤੂ ਉਸਨੇ ਆਪਣੀ ਜਿੰਦਗੀ ਦੇ ਫਰਜਾਂ ਨੂੰ ਪੂਰੀ ਤਰ੍ਹਾਂ ਨਿਭਾਇਆ।

ਜੋ ਇਨਸਾਨ ਆਪਣੀਆਂ ਜਿੰਮੇਵਾਰੀਆਂ ਆਪਣਾ ਫਰਜ ਸਮਝਕੇ ਨਿਭਾਉਂਦਾ ਹੈ ਉਹ ਵੀ ਇਕ ਸੱਚਾ ਗੁਰਸਿੱਖ ਹੀ ਹੁੰਦਾ ਹੈ। ਉਹਨਾਂ ਕਿਹਾ ਕਿ ਕਰਮ ਹੀ ਬੰਦੇ ਦਾ ਧਰਮ ਹੈ, ਉਹਨਾਂ ਕਿਹਾ ਜੇਕਰ ਮੈਂ ਮਾਤਾ ਦਾ ਫੋਨ ਨਹੀਂ ਸੀ ਸੁਣ ਸਕਦਾ ਤਾਂ ਉਸਨੇ ਕਦੇ ਵੀ ਨਰਾਜਗੀ ਨਹੀਂ ਪ੍ਰਗਟਾਈ ਕਿਉਂਕਿ ਉਸਨੂੰ ਮੇਰੀ ਹਮੇਸ਼ਾਂ ਫਿਕਰ ਰਹਿੰਦੀ ਸੀ। ਇਸ ਲਈ ਜੋ ਸੁੱਖ ਸਾਨੂੰ ਮਾਂ ਦੇ ਸਕਦੀ ਹੈ, ਜੋ ਫਿਕਰ ਪੁੱਤਰ ਦੀ ਮਾਂ ਨੂੰ ਹੋ ਸਕਦੀ ਹੈ ਉਹ ਕਿਸੇ ਨੂੰ ਨਹੀਂ ਹੋ ਸਕਦੀ।

ਸਵੇਰੇ 2:30 ਵਜੇ ਬਜ਼ੁਰਗ ਬਾਪੂ ਗੁਰੂਘਰ ਬਾਹਰ ਲਾਉਂਦਾ ਝਾੜੂ!

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ। ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ। ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ। ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ। ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ। ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਾਂ। ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ।

ਧੰਨ ਬਾਬਾ ਦੀਪ ਸਿੰਘ ਜੀ ਦੀ ਪਾਵਨ ਜੋਤ ਤੇ ਕਰੋ ਦਰਸ਼ਨ

ਗੋਰੇ ਨੇ ਕੰਠ ਕੀਤਾ ਜਪੁਜੀ ਸਾਹਿਬ ਦਾ ਪਾਠ, ਦੋ ਸਾਲ ਤੋਂ ਹਰ ਰੋਜ਼ ਅੰਮ੍ਰਿਤ ਵੇਲੇ ਪਾਠ ਕਰਦਾ ਹੈ ਸਾਬਕਾ ਫ਼ੌਜੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ। ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ। ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ। ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ। ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ। ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਾਂ। ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਕਰੋ ਦਰਸ਼ਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਹਰ ਸਾਲ ਦੀ ਤਰ੍ਹਾਂ ਸ਼ਰਧਾਲੂਆਂ ਵਲੋਂ ਦੇਸੀ ਵਿਦੇਸ਼ੀ ਰੰਗ- ਬਿਰੰਗੇ, ਮਹਿਕਦੇ ਫੁੱਲਾਂ ਨਾਲ ਸਜਾਵਟ ਦੀ ਸੇਵਾ ਦੀ ਸ਼ੁਰੂਆਤ ਹੋ ਗਈ ਹੈ । ਇਸ ਵਾਰ ਫੁੱਲਾਂ ਦੀ ਸਜਾਵਟ ਦੀ ਸੇਵਾ ਅੰਮ੍ਰਿਤਸਰ ਨਿਵਾਸੀ ਭਾਈ ਸਵਿੰਦਰਪਾਲ ਸਿੰਘ ਪਾਲਕੀ ਸਾਹਿਬ ਵਾਲਿਆਂ ਦੇ ਪਰਿਵਾਰ ਵਲੋਂ ਕਰਵਾਈ ਜਾ ਰਹੀ ਹੈ । ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਇਸ ਸਬੰਧੀ ਗੱਲਬਾਤ ਕਰਦਿਆਂ ਦਸਿਆ ਕਿ ਦਿੱਲੀ ਤੋਂ ਰੰਗ ਬਿਰੰਗੇ ਦੇਸ ਵਿਦੇਸ਼ ਦੇ ਵੱਖ–ਵੱਖ 50 ਕਿਸਮਾਂ ਦੇ ਫੁੱਲਾਂ ਦੇ ਪੰਜ ਟਰੱਕ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਗਏ ਹਨ

ਤੇ ਸਜਾਵਟ ਲਈ ਕੋਲਕਾਤਾ ਤੋਂ ਆਏ 100 ਮਾਹਰ ਕਾਰੀਗਰਾਂ ਤੋਂ ਇਲਾਵਾ 125 ਦੇ ਕਰੀਬ ਸ਼ਰਧਾਲੂਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅੰਦਰ ਤੇ ਬਾਹਰ ਦੀਵਾਰਾਂ, ਸਾਰੇ ਪ੍ਰਵੇਸ਼ ਦੁਆਰਾਂ, ਛੱਤਾਂ, ਵਰਾਂਡਿਆਂ, ਗੁੰਬਦਾਂ, ਡਿਉੜੀਆਂ, ਜੰਗਲਿਆਂ ਤੇ ਹੋਰਨਾਂ ਥਾਵਾਂ ’ਤੇ ਲਗਾਉਣ ਲਈ ਫੁੱਲਾਂ ਦੀਆਂ ਲੜੀਆਂ, ਗੁਲਦਸਤੇ ਆਦਿ ਤਿਆਰ ਕਰਨ ਦੀ ਸੇਵਾ ਅਰੰਭ ਕਰ ਦਿਤੀ ਗਈ ਹੈ।

ਇੰਗਲੈਂਡ ਤੋਂ ਰੋਜ਼ਨਾ ਦਰਬਾਰ ਸਾਹਿਬ ਆਉਦਾ ਇਹ ਸਿੱਖ ਸਵੇਰੇ 4 ਵਜੇ ਕਰਦਾ ਜੋੜਿਆਂ ਦੀ ਸੇਵਾ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ। ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ। ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ। ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ। ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ। ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਾਂ। ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ।

ਜਥੇਦਾਰ ਸਾਹਿਬ ਨੇ ਕਿਸਾਨਾਂ ਨਾਲ ਕਰਲੀ ਮੀਟਿੰਗ, ਹੁਣ ਜਥੇਦਾਰ ਸਾਹਿਬ ਦਿਖਾਉਣਗੇ ਤਾਕਤ

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਬੰਦੀ ਛੋੜ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਕੌਮ ਨਾਂ ਦਿੱਤੇ ਆਪਣੇ ਸੰਦੇਸ਼ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਇਤਿਹਾਸ ਅਨੁਸਾਰ ਗੁਰਮਤਿ ਦੀ ਸ਼ਾਨਾਮੱਤੀ ਪ੍ਰੰਪਰਾ ਬਾਰੇ ਭਾਵਪੂਰਤ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਹਰ ਪੱਧਰ 'ਤੇ ਆਵਾਜ਼ ਉਠਾਈ ਅਤੇ ਲੋੜ ਪੈਣ 'ਤੇ ਆਪਣੀ ਸ਼ਹਾਦਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਕਿਸਾਨ, ਬਜ਼ੁਰਗ, ਬੱਚੇ, ਬੀਬੀਆਂ ਭੈਣਾਂ ਅਤੇ ਨੌਜਵਾਨ ਆਪਣੇ ਵਿਰਾਸਤੀ ਹੱਕਾਂ ਦੀ ਲ-ੜਾ-ਈ ਲਈ ਮੈਦਾਨ ਵਿਚ ਸੰਘਰਸ਼ ਕਰ ਰਹੇ ਹਨ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਤਿਹਾਸ ਵਿਚ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨਾਂ ਅਤੇ ਉਪਜ 'ਤੇ ਸਰਮਾਏਦਾਰੀ ਧਿਰ ਨੂੰ ਮਜ਼ਬੂਤ ਕਰਨ ਲਈ ਵਰਤਮਾਨ ਹੁਕਮਰਾਨ ਯਤਨਸ਼ੀਲ ਹਨ। ਉਨ੍ਹਾਂ ਖ਼ਾਲਸਾ ਪੰਥ ਨੂੰ ਕਿਸਾਨ ਅੰਦੋਲਨ ਦੇ ਹੱਕ ਵਿਚ ਢਾਲ ਬਣ ਕੇ ਅੱਗੇ ਆਉਣ ਲਈ ਕਿਹਾ। ਛੇਵੇਂ ਪਾਤਸ਼ਾਹ ਨੇ ਮੀਰੀ-ਪੀਰੀ ਦੀ ਪ੍ਰੰਪਰਾ ਅਨੁਸਾਰ ਭਗਤੀ ਦੇ ਨਾਲ-ਨਾਲ ਸ਼ਕਤੀ ਨੂੰ ਵੀ ਵਿਸ਼ੇਸ਼ ਅਹਿਮੀਅਤ ਦਿੱਤੀ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੌਜੂਦਾ ਸਮੇਂ ਕੌਮ ਨੂੰ ਦਰਪੇਸ਼ ਚੁਣੌਤੀਆਂ ਦਾ ਗੁਰਮਤਿ ਦੀ ਰੌਸ਼ਨੀ ਵਿਚ ਮੁਕਾਬਲਾ ਕਰਨ ਲਈ ਕਿਹਾ। ਉਨ੍ਹਾਂ ਆਖਿਆ ਕਿ ਹਰ ਸਿੱਖ ਅਤੇ ਖਾਸਕਰ ਨੌਜਵਾਨ ਪੀੜ੍ਹੀ ਨੂੰ ਆਪਣੇ ਜ਼ਿੰਮੇਵਾਰੀ ਦੇ ਅਹਿਸਾਸ ਪ੍ਰਤੀ ਚੇਤੰਨ ਹੋਣਾ ਚਾਹੀਦਾ ਹੈ।